0:00:00.617,0:00:04.629 [ਫਾਇਰਫਾਕਸ ਵਿੱਚ ਨਵਾਂ] ਫਾਇਰਫਾਕਸ ਦੇ ਸਭ ਤੋਂ ਨਵੇਂ ਵਰਜਨ ਨਾਲ ਤੁਹਾਨੂੰ ਉੱਥੇ ਜਾਣਾ,[br]ਜਿੱਥੇ ਤੁਸੀਂ ਜਾਣਾ ਚਾਹੁੰਦੇ ਹੋ, ਹੋਰ ਵੀ ਸੌਖਾ ਅਤੇ ਤੇਜ਼ ਹੋ ਗਿਆ ਹੈ। 0:00:05.065,0:00:10.565 ਮੁੜ-ਡਿਜ਼ਾਇਨ ਕੀਤੇ ਮੁੱਖ ਸਫ਼ੇ ਨਾਲ ਤੁਸੀਂ ਸਭ ਤੋਂ ਵੱਧ ਵਰਤੀਆਂ ਜਾਂਦੀਆਂ ਮੇਨੂ ਚੋਣਾਂ ਨੂੰ[br]ਸੌਖੀ ਤਰ੍ਹਾਂ ਵਰਤ ਸਕਦੇ ਹੋ ਅਤੇ ਉਹਨਾਂ ਵਿੱਚ ਜਾ ਆ ਸਕਦੇ ਹੋ। 0:00:10.719,0:00:15.342 ਜਿਵੇਂ ਕਿ ਡਾਊਨਲੋਡ, ਬੁੱਕਮਾਰਕ, ਅਤੀਤ, ਐਡ-ਆਨ, ਸਿੰਕ ਅਤੇ ਸੈਟਿੰਗ। 0:00:15.588,0:00:18.868 [ਨਵਾਂ ਟੈਬ ਪੇਜ਼] ਅਸੀਂ ਤੁਹਾਡੇ ਨਵੇਂ ਟੈਬ ਪੇਜ਼ ਲਈ ਵੀ ਕਈ ਸੁਧਾਰ ਸ਼ਾਮਿਲ ਕੀਤੇ ਹਨ। 0:00:19.206,0:00:25.530 ਨਵੇਂ ਟੈਬ ਪੇਜ਼ ਨਾਲ, ਤੁਸੀਂ ਸੌਖੀ ਤਰ੍ਹਾਂ ਆਪਣੇ ਵਲੋਂ ਤਾਜ਼ਾ ਖੋਲ੍ਹੀਆਂ ਅਤੇ ਆਮ ਤੌਰ[br]ਉੱਤੇ ਖੋਲ੍ਹੀਆਂ ਸਾਇਟਾਂ ਨੂੰ ਇੱਕ ਕਲਿੱਕ ਨਾਲ ਖੋਲ੍ਹ ਸਕਦੇ ਹੋ। 0:00:25.823,0:00:31.818 ਨਵੇਂ ਟੈਬ ਪੇਜ਼ ਦੀ ਵਰਤੋਂ ਸ਼ੁਰੂ ਕਰਨ ਲਈ, ਆਪਣੇ ਬਰਾਊਜ਼ਰ ਦੇ ਉੱਤੇ '+' ਨੂੰ ਕਲਿੱਕ ਕਰਕੇ ਨਵੀਂ[br]ਟੈਬ ਬਣਾਉ। 0:00:31.972,0:00:38.911 ਨਵਾਂ ਟੈਬ ਪੇਜ਼ ਨੂੰ ਤੁਹਾਡੇ ਬੇਨਜ਼ੀਰ ਪੱਤੀ ਅਤੀਤ ਤੋਂ ਤੁਹਾਡੇ ਵਲੋਂ ਤਾਜ਼ਾ ਖੋਲ੍ਹੀਆਂ ਅਤੇ ਆਮ[br]ਤੌਰ ਉੱਤੇ ਵਰਤੀਆਂ ਵੈੱਬਸਾਇਟਾਂ ਲਈ ਥੰਮਨੇਲ ਵਜੋਂ ਵੇਖਾਇਆ ਜਾਵੇਗਾ। 0:00:39.034,0:00:44.138 ਤੁਸੀਂ ਆਪਣੇ ਨਵੇਂ ਟੈਬ ਪੇਜ਼ ਵਿੱਚ ਥੰਮਨੇਲ ਨੂੰ ਅੱਗੇ-ਪਿੱਛੇ ਰੱਖਣ ਕੇ ਆਪਣੀ ਲੋੜ ਮੁਤਾਬਕ[br]ਬਦਲ ਵੀ ਸਕਦੇ ਹੋ। 0:00:44.215,0:00:49.030 ਸਾਇਟ ਨੂੰ ਕਿਸੇ ਥਾਂ ਉੱਤੇ ਪੱਕਾ ਕਰਨ ਲਈ ਪਿੰਨ ਉੱਤੇ ਕਲਿੱਕ ਕਰੋ ਜਾਂ ਸਾਇਟ ਨੂੰ ਬੰਦ ਕਰਨ[br]ਲਈ 'X' ਬਟਨ ਨੂੰ ਦੱਬੋ। 0:00:49.261,0:00:54.830 ਤੁਸੀਂ ਖਾਲੀ ਟੈਬ ਪੇਜ਼ ਉੱਤੇ ਵਾਪਸ ਜਾਣ ਲਈ ਪੇਜ਼ ਦੇ ਸੱਜੇ ਪਾਸੇ ਉੱਤੇ 'ਗਰਿੱਡ' ਆਈਕਾਨ ਨੂੰ[br]ਕਲਿੱਕ ਕਰ ਸਕਦੇ ਹੋ। 0:00:54.876,0:00:59.473 ਹੁਣੇ ਨਵਾਂ ਫਾਇਰਫਾਕਸ ਲਵੋ ਅਤੇ ਇਹ ਨਵੇਂ ਫੀਚਰਾਂ ਨੂੰ ਅੱਜ ਹੀ ਵਰਤਣਾ ਸ਼ੁਰੂ ਕਰੋ!